Friday, January 7, 2011

ਦੁਨੀਆਂ

ਦੁਨੀਆਂ ਭੇਦ-ਭਾਵ ਵਿੱਚ ਵੰਡੀ ਐਥੇ ਬੇਇਮਾਨੀ ਦੀ ਝੰਡੀ,
ਕੁਲਫ਼ੀ-ਗਰਮ ਜਲੇਭੀ-ਠੰਡੀ ਕਿਸ ਭਟਕਣ ਵਿੱਚ ਰੱਬਾ ਪੈ ਗਈ ਏ ਦੁਨੀਆਂ,
ਬਸ ਖੁਦਗਰਜ਼ਾ ਦਾ ਮੇਲਾ ਬਣਕੇ ਰਹਿ ਗਈ ਏ ਦੁਨੀਆਂ..!!!

No comments:

Post a Comment