Monday, January 10, 2011

ਸਾਡਾ ਦੇਸ਼ ਤਰੱਕੀ ਕਿਉਂ ਨਹੀ ਕਰਦਾ?

ਸਾਡਾ ਦੇਸ਼ ਤਰੱਕੀ ਕਿਉਂ ਨਹੀ ਕਰਦਾ?
ਕਿਉਂਕਿ
-ਲੋਕ ਬਿਸਕੁਟ ਚਾਹ ਚ ਡੁਬੋ ਕੇ ਨੀ ਖਾਣੋ ਹਟਦੇ
-ਕੰਮ ਛੱਡ ਕੇ ਜਹਾਜ਼ ਦੇਖਣੋ ਨੀ ਹਟਦੇ
-ਫੋਨ ਤੇ ਹੋਰ ਫਿਰ ਹੋਰ ਕਰਨੋ ਨੀ ਹਟਦੇ
...-ਪਾਣੀ ਵਿੱਚ ਰੋੜੇ ਮਾਰਨੋ ਨੀ ਹਟਦੇ
-ਸਾਇਕਲ ਤੇ ਬੈਠ ਕੇ ਗਾਣੇ ਗਾਉਣੋ ਨੀ ਹਟਦੇ
-ਸਸਤਾ ਸੈਟ ਲੈ ਕੇ ਟੋਨਾਂ ਬਜਾਉਣੋ ਨੀ ਹਟਦੇ
-ਦੂਜੇ ਦੇ ਕੰਮ'ਚ ਲੱਤ ਫਸਾਉਣੋ ਨੀ ਹਟਦੇ
-ਰਿਸ਼ਵਤ ਲੈਣੋ ਤੇ ਦੇਣੋ ਨੀ ਹਟਦੇ
-ਮਾੜੇ ਕੰਮ ਕਰਨੋ ਨੀ ਹਟਦੇ ਤੇ ਮਾੜੇ ਬੰਦਿਆਂ ਦਾ ਸਾਥ ਦੇਣੋ ਨੀ ਹਟਦੇ
-ਤੈਨੂੰ ਕੀ ਤੈਨੂੰ ਕੀ ਕਹਿਣੋਂ ਨੀ ਹਟਦੇ

No comments:

Post a Comment