ਜਿੱਥੇ ਰੋਕਣ ਵਾਲੇ ਨਸਿ਼ਆਂ ਨੂੰ, ਖੁਦ ਲੋਕਾਂ ਦੇ ਵਿੱਚ ਵੰਡਦੇ ਨੇ
ਜਿੱਥੇ ਲੋਕਾਂ ਲਈ ਬੋਲਣ ਵਾਲੇ ਨੂੰ, ਖੁਦ ਲੋਕੀਂ ਹੀ ਆ ਭੰਡਦੇ ਨੇ
ਕੁੱਤੀ ਚੋਰਾਂ ਦੇ ਨਾਲ ਰਲ਼ੀ ਹੋਈ, ਤਾਂ ਹੀ ਲੋਟੂਆਂ ਦੀ ਢਾਣੀ ਪਈ ਏ ਖਿੜੀ
ਹੁਣ ਆਖਰੀ ਸਾਹਵਾਂ ਤੇ ਹਾਏ ਓ ਜੀਂਦਾ ਏ ਪੰਜਾਬ, ਦੱਸੋ ਕਿੱਦਾਂ ਅਸੀਂ ਆਖੀਏ ਬਈ ਸੋਨੇ ਦੀ ਚਿੜੀ..!!
No comments:
Post a Comment