Friday, January 7, 2011

ਮੇਰੇ ਮਾਪਿਆਂ ਨੇ ਦੱਸਿਆ ਨਿਵਾਣ ਵਿੱਚ ਰਹਿਣਾ

ਮੇਰੇ ਮਾਪਿਆਂ ਨੇ ਦੱਸਿਆ ਨਿਵਾਣ ਵਿੱਚ ਰਹਿਣਾ,
ਸੰਗ ਚੰਗਿਆਂ ਦਾ ਕਰੀ ਕਦੇ ਮਾੜੇ ਕੋ ਨਈ ਬਹਿਣਾ,
ਜਦੋ ਪਹੁੰਚੇਗਾ ਬਲੰਦੀਆਂ ਤੇ ਐਨਾ ਯਾਦ ਰੱਖੀਂ,
ਜਿਹੜਾ ਚੜਿਆ ਸਵੇਰੇ ਉਹਨੇ ਸ਼ਾਮਾ ਤੱਕ ਲਹਿਣਾ,
ਹੁੰਦੀ ਆਦਮੀ ਕੋ ਗੈਰਤ ਹਮੇਸ਼ਾਂ ਇੱਕ ਗਹਿਣਾ,
...ਸਾਹ ਫਿਰ ਲਵੀਂ ਪਹਿਲਾਂ ਰੱਬ-ਰੱਬ ਕਹਿਣਾ.....!

No comments:

Post a Comment