Pages

Tuesday, November 15, 2011

ਮਨ ਚੋਂ ਮੇਰੇ ਸ਼ਿਕਵੇ ਸਾਰੇ ਤੇ ਸਾਰੇ ਹੀ ਫਿਕਰ ਗਏ ਨੇ,

ਮਨ ਚੋਂ ਮੇਰੇ ਸ਼ਿਕਵੇ ਸਾਰੇ ਤੇ ਸਾਰੇ ਹੀ ਫਿਕਰ ਗਏ ਨੇ,
ਅਪਣੇ ਅਤੇ ਪਰਾਏ ਸਭ ਹੀ ਜਦ ਤੋਂ ਮੈਨੂੰ ਵਿਸਰ ਗਏ ਨੇ,
ਬੜੇ ਹੀ ਸੁਪਨੇ ਮਨ ਵਿਚ ਲੈ ਕੇ ਜੀਵਨ ਦਾ ਰਾਹ ਚੁਣਿਆ ਹੈ ਸੀ,
ਜੱਗ ਦੇ ਭੀੜ ਭੱੜਕੇ ਅੰਦਰ ਪਰ ਉਹ ਸੁਪਨੇ ਸਾਰੇ ਬਿਖਰ ਗਏ ਨੇ...

No comments:

Post a Comment